Akhand Kirtani Jatha, California, USA

ਦੁਹੂ ਗ੍ਰੰਥ ਮੈਂ ਬਾਣੀ ਜੋਈ। ਚੁੰਨ ਚੁੰਨ ਕੰਠ ਕਰੇ ਨਿਤ ਸੋਈ।

ਦੁਹੂ ਗ੍ਰੰਥ ਮੈਂ ਬਾਣੀ ਜੋਈ। ਚੁੰਨ ਚੁੰਨ ਕੰਠ ਕਰੇ ਨਿਤ ਸੋਈ। ਦਸਮੀਂ ਆਦਿ ਗੁਰੁ ਦਿਨ ਜੇਤੇ॥ ਪੁਰਬ ਸਮਾਨ ਕਹੇ ਹੈ ਤੇਤੇ। ਨਹੁ ਸਿੰਘ ਇਕ ਬਚਨ ਹਮਾਰਾ। ਪ੍ਰਥਮੇ ਹਮ ਨੇ ਜਾਪੁ ਉਚਾਰਾ। ਪੁਨ ਅਕਾਲ ਉਸਤਤਿ ਜੋ ਕਹੀ। ਬੇਦ ਸਮਾਨ ਪਾਠ ਜੋ ਅਹੀ। ਪੁਨ ਬਚਿਤ੍ਰ ਨਾਟਕ ਬਨਵਾਯੋ। ਸੋਢਿ ਬੰਧ ਜਹ ਕਤਾ ਸੁਹਾਯੋ। ਪੁਨ ਕੋ ਚੰਡੀ ਚਰਿਤ੍ਰ ਬਣਾਏ। ਅਮਤਰ ਕੇ ਸਭ ਕਬਿ ਮਨ ਭਏ। ਗਯਾਨ ਪ੍ਰਬੋਧ ਹਮ ਕਹਾ। ਜਸ ਪਾਠ ਕਰ ਹਰਿ ਪਦ ਲਹਾ। ਪੁਨ ਚੌਬੀਸ ਅਵਤਾਰ ਕਹਾਨੀ। ਬਰਨਨ ਕਰਾ ਸਮਝੀ ਸਭ ਗਯਾਨੰ। ਦੱਤਾਤ੍ਰੇਯਾ ਕੇ ਗੁਰੁ ਸੁਨਾਏ। ਪੁਨ ਬਚਿਤਰ ਬਖਯਾਨ ਬਨਾਏ। ਤ੍ਰਿਨ ਕੋ ਭੀ ਇਕ ਗ੍ਰੰਥ ਬਖਾਨਾ। ਪੜ੍ਹੇ ਮੂੜ੍ਹ ਸੇ ਹੋਇ ਸਯਾਨਾ। ਸ਼ਬਦ ਹਜ਼ਾਰੇ ਕੇ ਸੁਖਦਾਈ। ਸਬੈ ਨ੍ਰਿਪਨ ਕੀ ਕਥਾ ਸੁਨਾਈ। ਜੋ ਮੈਂ ਹਿਤ ਕਰਿ ਬਰਨ ਸਵਾਰੀ। ਪੁਨ ਕਹ ਗਤ ਨ ਕਹੂੰ ਉਚਾਰੀ। ਚਾਰ ਸੈ ਚਾਰ ਚਰਿਤ੍ਰ ਬਨਾਏ ਜਹਾਂ ਜੁਣਤਿਨ ਕੇ ਛਲ ਦਿਖਰਾਏ।



The History and Compilation of The Dasam Granth

Moorakh Ko Samjhao Re (pdf)

*MOBILE USERS CLICK HERE*


Support Sri Akal Takht Sahib Ji